‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਸੁਵਿਧਾ ਕੈਂਪਾਂ ਦਾ ਆਮ ਲੋਕਾਂ ਨੂੰ ਲਾਹਾ ਲੈਣ ਦੀ ਅਪੀਲ-ਵਿਧਾਇਕ…
ਪਿੰਡ ਬੈਰਮਾਜਰਾ/ਡੇਰਾਬੱਸੀ : ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਲਾਲੜੂ ਸਰਕਲ ਦੇ ਪਿੰਡ ਬੈਰਮਾਜਰਾ ਦੇ ਕੈਂਪ 'ਚ ਸ਼ਾਮਿਲ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ | ਕੈਂਪ ਵਿੱਚ ਹਾਜ਼ਰ ਨਾ ਹੋਣ ਵਾਲੇ ਵਿਭਾਗਾਂ ਵਿਰੁੱਧ ਬਣਦੀ ਕਾਰਵਾਈ ਦੇ ਦਿੱਤੇ ਨਿਰਦੇਸ਼ |
ਮੁੱਖ ਮੰਤਰੀ ਭਗਵੰਤ ਸਿੰਘ…