ਲੋਕ ਸਭਾ ਮੈਂਬਰ ਮੀਤ ਹੇਅਰ ਨੇ ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਉੱਘੇ ਕਾਮੇਡੀਅਨ ਡਾ. ਜਸਵਿੰਦਰ ਭੱਲਾ ਦੇ ਅਕਾਲ ਚਲਾਣੇ ਉਤੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦੀ ਧਰਮ ਪਤਨੀ ਪਰਮਦੀਪ ਭੱਲਾ, ਬੇਟੇ ਪੁਖਰਾਜ ਭੱਲਾ ਅਤੇ ਜਸਵਿੰਦਰ ਭੱਲਾ…