ਮੋਹਾਲੀ ਪ੍ਰਸ਼ਾਸਨ ਨੇ ਸੀ.ਪੀ. 67 ਮਾਲ ਦੇ ਫੂਡ ਕੋਰਟ ਵਿਚ ਜਾਦੂਗਰ ਦੇ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਜ਼ਿਲ੍ਹਾ ਸਵੀਪ ਟੀਮ ਵੱਲੋਂ ਇਸ ਵਾਰ 70 ਫ਼ੀਸਦੀ ਪਾਰ ਦੇ ਸੁਨੇਹੇ ਨੂੰ ਹਰ ਇੱਕ ਵੋਟਰ ਤੱਕ ਪਹੁੰਚਾਉਣ ਲਈ ਅਤੇ ਹਰ ਇੱਕ ਯੋਗ ਵੋਟਰ ਦੀ ਵੋਟ…