ਮੋਹਾਲੀ ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਪੰਜਾਬ ਰਾਜ ਅੰਤਰ ਜ਼ਿਲ੍ਹਾ ਅੰਡਰ-23 ਚੈਂਪੀਅਨਸ਼ਿਪ ਦੀ ਜੇਤੂ ਬਣੀ
ਚੰਡੀਗੜ੍ਹ/ਮੋਹਾਲੀ : ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਮੋਹਾਲੀ ਦੇ ਲੜਕਿਆਂ ਨੇ ਰੋਮਾਂਚਕ ਫਾਈਨਲ ਵਿੱਚ ਅੰਮ੍ਰਿਤਸਰ ਨੂੰ ਹਰਾ ਕੇ ਪੰਜਾਬ ਰਾਜ ਅੰਤਰ-ਜ਼ਿਲ੍ਹਾ ਅੰਡਰ-23 ਕ੍ਰਿਕਟ ਚੈਂਪੀਅਨਸ਼ਿਪ ਜਿੱਤ ਲਈ। 13 ਤੋਂ 16 ਅਪ੍ਰੈਲ 2024 ਤੱਕ ਖੇਡੇ ਗਏ ਇਸ ਰੋਮਾਂਚਕ ਫਾਈਨਲ ਮੈਚ ਵਿੱਚ ਮੁਹਾਲੀ ਜ਼ਿਲ੍ਹਾ…