ਪਰਵਾਸੀ ਪੰਜਾਬੀਆਂ ਨੇ ਪੰਜਾਬ ਵਿੱਚ ਵੱਡੇ ਪੱਧਰ ਉੱਤੇ ਨਿਵੇਸ਼ ਵਿੱਚ ਦਿਖਾਈ ਦਿਲਚਸਪੀ
ਚਮਰੋੜ ਪੱਤਣ (ਪਠਾਨਕੋਟ): ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਐਨ.ਆਰ.ਆਈ. ਮਿਲਣੀ ਦੌਰਾਨ ਪਰਵਾਸੀ ਭਾਰਤੀਆਂ ਨੇ ਸੂਬੇ ਵਿੱਚ ਨਿਵੇਸ਼ ਲਿਆਉਣ ਲਈ ਹੋ ਰਹੀਆਂ ਸੰਗਠਿਤ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ।
ਫਰਾਂਸ ਵਿੱਚ ਪਿਛਲੇ 28 ਸਾਲ ਤੋਂ ਵਸੇ ਟਾਂਡਾ ਦੇ ਦਲਵਿੰਦਰ ਸਿੰਘ ਨੇ ਕਿਹਾ ਕਿ ਉਹ ਟਾਂਡਾ ਵਿੱਚ…