ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਰੇ ਸਕੂਲਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਠੰਢ ਵਧਣ ਦੇ ਮੱਦੇਨਜ਼ਰ ਪੰਜਾਬ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਸਰਕਾਰ ਦੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ…